16.2 C
Toronto
Sunday, September 20, 2026
spot_img
Homeਪੰਜਾਬਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਡੈਮੋਕ੍ਰੇਟਿਕ ਪਾਰਟੀ ਨੂੰ ਦਿੱਤੀ ਮਾਨਤਾ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਡੈਮੋਕ੍ਰੇਟਿਕ ਪਾਰਟੀ ਨੂੰ ਦਿੱਤੀ ਮਾਨਤਾ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਡੈਮੋਕ੍ਰੇਟਿਕ ਪਾਰਟੀ ਨੂੰ ਦਿੱਤੀ ਮਾਨਤਾਮੁਹਾਲੀ : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਡੈਮੋਕ੍ਰੇਟਿਕ ਪਾਰਟੀ ਨੂੰ ਮਾਨਤਾ ਦੇ ਦਿੱਤੀ ਹੈ ਜੋ ਕਿ ਆਉਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੀਆਂ ਸਾਰੀਆਂ 117 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਬੁਲਾਰੇ ਇੰਦਰਬੀਰ ਸਿੰਘ ਨੇ ਦੱਸਿਆ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਪਾਰਟੀ ਦੇ ਸਮੂਹ ਅਹੁਦੇਦਾਰਾਂ ਦੀ ਸੂਚੀ ਅਤੇ ਪਾਰਟੀ ਦਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਜਲਦ ਹੀ ਪਾਰਟੀ ਪ੍ਰਧਾਨ ਵੱਲੋਂ ਸੂਬੇ ਦੀਆਂ ਸਮੂਹ ਸੀਟਾਂ ਸਬੰਧੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ।

RELATED ARTICLES
POPULAR POSTS