Breaking News
Home / ਕੈਨੇਡਾ / ਤਾਸ਼ ਦੇ ਮੁਕਾਬਲੇ 24 ਦਸੰਬਰ ਨੂੰ

ਤਾਸ਼ ਦੇ ਮੁਕਾਬਲੇ 24 ਦਸੰਬਰ ਨੂੰ

ਤਾਸ਼ (ਸਵੀਪ) ਦੇ ਮੁਕਾਬਲੇ ਕਰਵਾਉਣ ਲਈ ਤਾਸ਼ ਟੂਰਨਾਂਮੈਂਟ ਦੇ ਪ੍ਰਬੰਧਕਾਂ ਵਲੋਂ ਜਾਣਕਾਰੀ ਦਿਤੀ ਗਈ ਕਿ 24 ਦਸੰਬਰ 2017 ਦਿਨ ਐਤਵਾਰ ਨੂੰ 2250 bovaired drive brampton ( bovaired and sunny meadow corner ) ਵਿਖ਼ੇ ਸਵੀਪ ਦੇ ਮੈਚ ਕਰਵਾਏ ਜਾਣਗੇ । ਐਂਟਰੀਆਂ 11.00 ਤੋਂ 11.30 ਵਜੇ ਤੱਕ ਹੋਣਗੀਆਂ ਅਤੇ ਸਹੀ 12 ਵਜੇ ਮੈਚ ਸ਼ੁਰੂ ਹੋ ਜਾਣਗੇ । ਐਟਰੀ ਫੀਸ 10 ਡਾਲਰ ਹੋਵੇਗੀ । ਚਾਹ ਪਾਣੀ ਦਾ ਪੂਰਾ ਪ੍ਰਬੰਧ ਹੋਵੇਗਾ ਅਤੇ ਜੇਤੂ ਖਿਡਾਰੀਆਂ ਨੂੰ ਗੁਰਵੀਰ ਸਿੰਘ ਗਰੇਵਾਲ ਰੀਅਲ real estate sales representative ਫੋਨ ਨੰਬਰ 416 822 4580 brokerage homeLife superstar real estate ltd ( 905 792 7800 ) ਵਲੋਂ ਟਰਾਫੀਆਂ ਦਿੱਤੀਆਂ ਜਾਣਗੀਆਂ ਅਤੇ ਪ੍ਰਬੰਧਕਾਂ ਵਲੋਂ ਨਕਦ ਇਨਾਮ ਦਿਤੇ ਜਾਣਗੇ। ਸਵੀਪ ਦੇ ਸਾਰੇ ਖਿਡਾਰੀਆਂ ਨੂੰ ਮੁਕਾਬਲਿਆਂ ਵਿਚ ਭਾਗ ਲੈਣ ਲਈ ਖੁੱਲਾ ਸੱਦਾ ਦਿਤਾ ਜਾਂਦਾ ਹੈ। ਇਸ ਸਬੰਧ ਵਿਚ ਹੋਰ ਜਾਣਕਾਰੀ ਲਈ ਤਰਸੇਮ ਸਿਂਘ ਜੌਹਲ ( 647 766 1477 ) ਅਤੇ ਦੀਪਾ (647 702 6697 ) ਨਾਲ ਸੰਪਰਕ ਕੀਤਾ ਜਾ ਸਕਦਾ ਹੈ । ਸਮੇਂ ਦੇ ਪਾਬੰਦ ਰਹਿਣ ਦੀ ਬੇਨਤੀ ਕੀਤੀ ਜਾਂਦੀ ਹੈ ਜੀ।

Check Also

ਡਬਲਿਊਐਚਓ, ਐਫਡੀਏ ਵੱਲੋਂ ਮਨਜ਼ੂਰਸ਼ੁਦਾ ਵੈਕਸੀਨਜ਼ ਲਵਾਉਣ ਵਾਲੇ ਟਰੈਵਲਰਜ਼ ਨੂੰ ਸਵੀਕਾਰੇਗਾ ਅਮਰੀਕਾ

ਟੋਰਾਂਟੋ : ਅਗਲੇ ਮਹੀਨੇ ਤੋਂ ਜਦੋਂ ਅਮਰੀਕਾ ਵੱਲੋਂ ਟਰੈਵਲ ਸਬੰਧੀ ਪਾਬੰਦੀਆਂ ਹਟਾਈਆਂ ਜਾਣਗੀਆਂ ਤਾਂ ਕੋਵਿਡ-19 …