19.2 C
Toronto
Tuesday, May 19, 2026
spot_img
Homeਕੈਨੇਡਾਸ੍ਰੀ ਮਾਛੀਵਾੜਾ ਸਾਹਿਬ ਇਲਾਕਾ ਨਿਵਾਸੀਆਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ...

ਸ੍ਰੀ ਮਾਛੀਵਾੜਾ ਸਾਹਿਬ ਇਲਾਕਾ ਨਿਵਾਸੀਆਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ

ਮਾਲਟਨ : ਦਸਵੀਂ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ੍ਰੀ ਮਾਛੀਵਾੜਾ ਸਾਹਿਬ ਦੀ ਧਰਤੀ ‘ਤੇ ਪਹੁੰਚਣ ‘ਤੇ ਉਨ੍ਹਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਅਤੇ ਚਾਰੇ ਸਾਹਿਬਜ਼ਾਦੇ ਤੇ ਮਾਤਾ ਗੁਜ਼ਰ ਕੌਰ ਜੀ ਅਤੇ ਸਭਾ ਵਿਚ ਸ਼ਹੀਦ ਹੋਏ ਸਾਰੇ ਸਿੰਘਾਂ ਤੇ ਸਿੰਘਣੀਆਂ ਨੂੰ ਸਮਰਪਿਤ ਪਿਛਲੇ ਸਾਲਾਂ ਦੀ ਤਰ੍ਹਾਂ ਸ੍ਰੀ ਮਾਛੀਵਾੜਾ ਸਾਹਿਬ ਇਲਾਕਾ ਨਿਵਾਸੀਆਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਕੀਤੀ ਜਾ ਰਹੀ ਹੈ।
ਇਸ ਸਬੰਧ ਵਿਚ ਮਾਲਟਨ ਗੁਰੂ ਘਰ ਵਿਖੇ ਮਿਤੀ 24 ਦਸੰਬਰ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 26 ਦਸੰਬਰ ਦਿਨ ਮੰਗਲਵਾਰ ਨੂੰ ਮੇਨ ਹਾਲ ਵਿਚ ਪਾਏ ਜਾਣਗੇ। ਕਿਰਪਾ ਕਰਕੇ ਸਭ ਸੰਗਤਾਂ ਨੂੰ ਬੇਨਤੀ ਹੈ ਕਿ ਤਿੰਨ ਦਿਨ ਗੁਰੂ ਘਰ ਦੀਆਂ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰੋ ਜੀ। ਹੋਰ ਜਾਣਕਾਰੀ ਲਈ ਗੁਰਪ੍ਰੀਤ ਸਿੰਘ ਗੜ੍ਹੀ 647-207-1887, ਸਤਪਾਲ ਸਿੰਘ ਗਰੇਵਾਲ 519-405-0075, ਜਸਵੰਤ ਸਿੰਘ ਰਜੂਲ 647-856-9612, ਉਜਾਗਰ ਸਿੰਘ ਗਿੱਲ 647-203-4090, ਕਾਕਾ ਸਿੰਘ ਤੱਖਰਾ 905-458-6446, ਅਜੀਤ ਸਿੰਘ ਊਰਨਾ 647-308-0360, ਇੰਦਰਜੀਤ ਸਿੰਘ ਗਿੱਲ 416-918-9459 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS