ਸ੍ਰੀ ਹਰਿਮੰਦਰ ਸਾਹਿਬ ਵੀ ਟੇਕਣਗੇ ਮੱਥਾ
ਚੰਡੀਗੜ੍ਹ/ਬਿਊਰੋ ਨਿਊਜ਼
ਮੀਡੀਆ ਵਿਚ ਖਬਰਾਂ ਨਸ਼ਰ ਹੋਈਆਂ ਹਨ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਦੌਰੇ ‘ਤੇ ਆ ਰਹੇ ਹਨ। ਟਰੂਡੋ ਦਾ ਇਹ ਦੌਰਾ 19 ਤੋਂ 23 ਫਰਵਰੀ ਤੱਕ ਹੋਵੇਗਾ। ਜਿਸ ਦੌਰਾਨ ਟਰੂਡੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ। ਟਰੂਡੇ ਨਾਲ ਸਿੱਖ ਮੰਤਰੀ ਹਰਜੀਤ ਸਿੰਘ ਸੱਜਣ, ਨਵਦੀਪ ਸਿੰਘ ਬੈਂਸ ਅਤੇ ਅਮਰਜੀਤ ਸਿੰਘ ਸੋਹੀ ਵੀ ਆ ਰਹੇ ਹਨ। ਚੇਤੇ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਹੀ ਜਸਟਿਨ ਟਰੂਡੋ ਭਾਰਤ ਦੌਰੇ ‘ਤੇ ਆ ਰਹੇ ਹਨ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …