ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਿੰਮਤ ਸਿੰਘ ਸ਼ੇਰਗਿੱਲ ਨੇ ਪਿਛਲੇ ਦਿਨੀਂ ਆਪਣੇ ਵਿਆਹ ਦੇ ਲਈ ਅਖਬਾਰਾਂ ‘ਚ ਇਸ਼ਤਿਹਾਰ ਛਪਵਾਇਆ ਸੀ, ਜਿਸ ਦੀ ਬਹੁਤ ਚਰਚਾ ਹੋਈ। ਉਹ ਇਕੱਲੇ ਅਜਿਹੇ ਆਗੂ ਹਨ ਜਿਨ੍ਹਾਂ ਨੇ ਵਿਆਹ ਦੇ ਲਈ ਅਖਬਾਰ ‘ਚ ਇਸ਼ਤਿਹਾਰ ਦਿੱਤਾ ਹੈ ਪ੍ਰੰਤੂ ਅਜੇ ਤੱਕ ਉਨ੍ਹਾਂ ਦੀ ਮੰਗ ਅਨੁਸਾਰ ਵਿਆਹ ਦੇ ਲਈ ਲੜਕੀ ਨਹੀਂ ਮਿਲੀ। ਉਨ੍ਹਾਂ ਵੱਲੋਂ ਦਿੱਤੇ ਗਏ ਇਸ਼ਤਿਹਾਰ ਨੂੰ ਕੁਝ ਜ਼ਿਆਦਾ ਤਵੱਜੋਂ ਨਹੀਂ ਮਿਲੀ ਅਤੇ ਅਜੇ ਵੀ ਲੜਕੀ ਦੀ ਭਾਲ ਅਜੇ ਵੀ ਜਾਰੀ ਹੈ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …