ਫਿਰੋਜ਼ਪੁਰ ਦੇ ਮੱਲਾਂਵਾਲਾ ‘ਚ ਕਾਂਗਰਸੀ ਨਾਲ ਝਗੜੇ ਤੋਂ ਬਾਅਦ ਅਕਾਲੀਆਂ ‘ਤੇ ਦਰਜ ਹੋਏ ਕੇਸ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਵੱਖ-ਵੱਖ ਜ਼ਿਲ੍ਹਿਆਂ ‘ਚ ਧਰਨਾ ਲਗਾਇਆ। ਹਰੀਕੇ ਬੰਗਾਲੀ ਪੁਲ ਦਾ ਮੋਰਚਾ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਸੰਭਾਲਿਆ। ਇਥੇ ਰਾਤ ਨੂੰ ਜਦੋਂ ਉਨ੍ਹਾਂ ਨੂੰ ਰਜਾਈ ਦੀ ਜ਼ਰੂਤ ਪਈ ਤਾਂ ਜਿੱਥੇ ਪਾਰਟੀ ਆਗੂਆਂ ਦੀ ਭੱਜ ਦੌੜ ਸ਼ੁਰੂ ਹੋ ਗਈ, ਉਥੇ ਹੀ ਐਸਜੀਪੀਸੀ ਦੇ ਮੈਂਬਰ ਵੀ ਉਨ੍ਹਾਂ ਦੇ ਲਈ ਰਜਾਈ ਲੈ ਕੇ ਆਏ। ਸਾਰਿਆਂ ਨੇ ਕੋਸ਼ਿਸ਼ ਕੀਤੀ ਕਿ ਪਾਰਟੀ ਪ੍ਰਧਾਨ ਨੇ ਆਰਾਮ ‘ਚ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਾ ਆਵੇ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …