ਨਵੀਂ ਦਿੱਲੀ : ਦਿਆਲ ਸਿੰਘ ਕਾਲਜ ਦਾ ਨਾਂ ਹੁਣ ਨਹੀਂ ਬਦਲਿਆ ਜਾਵੇਗਾ। ਕਾਲਜ ਦਾ ਨਾਂ ਵੰਦੇ ਮਾਤਰਮ ਰੱਖਣ ਜਾ ਰਹੀ ਕੇਂਦਰ ਸਰਕਾਰ ਨੂੰ ਵਿਰੋਧਤਾ ਦਾ ਸਾਹਮਣਾ ਕਰਨਾ ਪਿਆ ਤੇ ਹੁਣ ਉਸ ਨੇ ਆਪਣੇ ਫੈਸਲੇ ਤੋਂ ਪੈਰ ਪਿਛਾਂਹ ਖਿੱਚ ਲਏ।ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਇਥੋਂ ਦੇ ਇਕ ਈਵਨਿੰਗ ਕਾਲਜ ਦਾ ਨਾਂ ਬਦਲਣ ਵਾਲਾ ਫ਼ੈਸਲਾ ਕੇਂਦਰ ਸਰਕਾਰ ਦਾ ਨਹੀਂ ਸੀ ਅਤੇ ਇਸ ਨੂੰ ਰੋਕ ਲਿਆ ਹੈ।
ਦਿਆਲ ਸਿੰਘ ਕਾਲਜ ਦਾ ਨਹੀਂ ਬਦਲੇਗਾ ਨਾਂ
RELATED ARTICLES

