ਪੰਜ ਸਿੰਘ ਸਾਹਿਬਾਨ ਸਾਹਮਣੇ ਪੇਸ਼ ਹੋਣ ਲਈ ਕਿਹਾ
ਅੰਮ੍ਰਿਤਸਰ/ਬਿਊਰੋ ਨਿਊਜ਼
ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਅਤੇ ਅਕਾਲੀ ਦਲ ਦੇ ਆਗੂ ਚਰਨਜੀਤ ਸਿੰਘ ਚੱਢਾ ਦੀ ਪਿਛਲੇ ਦਿਨੀਂ ਵਾਇਰਲ ਹੋਈ ਅਸ਼ਲੀਲ ਵੀਡੀਓ ਦਾ ਅੱਜ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਨੋਟਿਸ ਲਿਆ ਗਿਆ ਹੈ। ਅਕਾਲ ਤਖ਼ਤ ਸਾਹਿਬ ਵਿੱਚ ਹੋਈ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਚਰਨਜੀਤ ਸਿੰਘ ਚੱਢਾ ਦੇ ਸਾਰੇ ਅਹੁਦਿਆਂ ਉੱਤੇ ਰੋਕ ਲਗਾਈ ਜਾਵੇ। ਚੱਢਾ ਨੂੰ ਪੰਜ ਸਿੰਘ ਸਾਹਿਬਾਨਾਂ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …