ਮਾਮਲੇ ਦੀ ਟ੍ਰਾਇਲ ਪੂਰੀ ਕਰਨ ਦੇ ਹੁਕਮ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਸਿੱਖ ਕਤਲੇਆਮ ਮਾਮਲੇ ਵਿਚ ਮੁਲਜ਼ਮ ਜਗਦੀਸ਼ ਟਾਈਟਲਰ ਵਿਰੁੱਧ ਇੱਕ ਭ੍ਰਿਸ਼ਟਾਚਾਰ ਦਾ ਮੁਕੱਦਮਾ ਵੀ ਚੱਲ ਰਿਹਾ ਹੈ। ਇਹ ਮਾਮਲਾ ਸੈਸ਼ਨ ਕੋਰਟ ਦਿੱਲੀ ਵਿਚ ਚੱਲ ਰਿਹਾ ਸੀ। ਟਾਈਟਲਰ ਵੱਲੋਂ ਇਹ ਮੁਕੱਦਮਾ ਰੱਦ ਕਰਵਾਉਣ ਲਈ ਹਾਈਕੋਰਟ ਤੱਕ ਪਹੁੰਚ ਬਣਾਈ ਗਈ ਸੀ। ਇਹ ਅਪੀਲ ਖਾਰਜ ਹੋਣ ਤੋਂ ਬਾਅਦ ਟਾਈਟਲਰ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਬਣਾਈ ਗਈ ਤੇ ਹੁਣ ਦੇਸ਼ ਦੀ ਸਰਵਉੱਚ ਅਦਾਲਤ ਨੇ ਵੀ ਜਗਦੀਸ਼ ਟਾਈਟਲਰ ਦੀ ਅਪੀਲ ਖਾਰਜ ਕਰ ਦਿੱਤੀ ਹੈ ਅਤੇ ਮਾਮਲੇ ਦੀ ਟ੍ਰਾਇਲ ਪੂਰੀ ਕਰਨ ਦੇ ਹੁਕਮ ਸੁਣਾਏ ਹਨ।
Check Also
ਹਰੇਕ ਜੋੜੇ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਨੇ: ਭਾਗਵਤ
ਨਾਗਪੁਰ (ਮਹਾਰਾਸ਼ਟਰ)/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਆਬਾਦੀ …