13.8 C
Toronto
Wednesday, September 30, 2026
spot_img
Homeਪੰਜਾਬਹਨੀਪ੍ਰੀਤ ਨੇ ਪਰਿਵਾਰਨੂੰ ਦਿੱਤਾ ਭਰੋਸਾ

ਹਨੀਪ੍ਰੀਤ ਨੇ ਪਰਿਵਾਰਨੂੰ ਦਿੱਤਾ ਭਰੋਸਾ

ਹਨੀਪ੍ਰੀਤ ਨੇ ਪਰਿਵਾਰਨੂੰ ਦਿੱਤਾ ਭਰੋਸਾਕਿਹਾ, ਮੈਂ ਛੇਤੀ ਹੀ ਜੇਲ੍ਹ ਤੋਂ ਬਾਹਰ ਆਵਾਂਗੀ
ਚੰਡੀਗੜ੍ਹ : ਪੰਚਕੂਲਾ ਅਦਾਲਤ ਵਿਚ ਪੇਸ਼ੀ ‘ਤੇ ਆਈ ਹਨੀਪ੍ਰੀਤ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਛੇਤੀ ਹੀ ਜੇਲ੍ਹ ਤੋਂ ਬਾਹਰ ਆ ਜਾਵੇਗੀ। ਹਨੀਪ੍ਰੀਤ ਵਿਰੁੱਧ ਅਦਾਲਤ ਵਿੱਚ ਅੱਜ ਦੋਸ਼ ਤੈਅ ਕੀਤੇ ਜਾਣੇ ਸਨ ਪਰ ਹਨੀਪ੍ਰੀਤ ਨੂੰ ਆਰਜ਼ੀ ਰਾਹਤ ਮਿਲ ਗਈ। ਅਦਾਲਤ ਨੇ ਅਗਲੀ ਸੁਣਵਾਈ 21 ਫਰਵਰੀ ‘ਤੇ ਪਾ ਦਿੱਤੀ ਹੈ। ਜਾਣਕਾਰੀ ਮਿਲੀ ਹੈ ਕਿ ਹਨੀਪ੍ਰੀਤ ਨੇ ਅੱਜ ਸੁਣਵਾਈ ਮੌਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਕਈ ਵਾਰ ਕਿਹਾ ਕਿ ਤੁਸੀਂ ਚਿੰਤਾ ਨਾ ਕਰੋ ਮੈਂ ਛੇਤੀ ਹੀ ਬਾਹਰ ਆਵਾਂਗੀ। ਪੰਚਕੂਲਾ ਹਿੰਸਾ ਮਾਮਲੇ ਵਿਚ ਅੱਜ ਹਨੀਪ੍ਰੀਤ ਸਮੇਤ 15 ਮੁਲਜ਼ਮਾਂ ਨੂੰ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

RELATED ARTICLES
POPULAR POSTS