15.8 C
Toronto
Tuesday, September 15, 2026
spot_img
Homeਪੰਜਾਬਮਸ਼ਹੂਰ ਪੰਜਾਬੀ ਗਾਇਕ ਸਾਬਰ ਕੋਟੀ ਦਾ ਦੇਹਾਂਤ

ਮਸ਼ਹੂਰ ਪੰਜਾਬੀ ਗਾਇਕ ਸਾਬਰ ਕੋਟੀ ਦਾ ਦੇਹਾਂਤ

ਮਸ਼ਹੂਰ ਪੰਜਾਬੀ ਗਾਇਕ ਸਾਬਰ ਕੋਟੀ ਦਾ ਦੇਹਾਂਤਕਲਾਕਾਰ ਜਗਤ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਜਲੰਧਰ/ਬਿਊਰੋ ਨਿਊਜ਼
ਮਸ਼ਹੂਰ ਪੰਜਾਬੀ ਗਾਇਕ ਸਾਬਰ ਕੋਟੀ ਦਾ ਅੱਜ ਦੇਹਾਂਤ ਹੋ ਗਿਆ। ਸਾਬਰ ਕੋਟੀ ਲੰਬੇ ਸਮੇਂ ਤੋਂ ਬੀਮਾਰ ਸਨ। ਸਾਬਰ ਕੋਟੀ ਨੇ ਕਈ ਪੰਜਾਬੀ ਗੀਤਾਂ ਰਾਹੀ ਪਾਲੀਵੁੱਡ ਵਿਚ ਆਪਣੀ ਵੱਖਰੀ ਪਛਾਣ ਬਣਾਈ ਸੀ। ਸਾਬਰ ਕੋਟੀ ਨੇ ਆਪਣੀ ਗਾਇਕੀ ਦੀ ਸਿੱਖਿਆ ਹੰਸਰਾਜ ਰਾਜ ਹੰਸ ਤੋਂ ਲਈ ਸੀ। ਸਾਬਰ ਕੋਟੀ ਨੇ ਪੰਜਾਬ ਹੀ ਨਹੀਂ ਸਗੋਂ ਦੇਸ਼ਾਂ-ਵਿਦੇਸ਼ਾਂ ਵਿਚ ਵੀ ਲੋਕਾਂ ਨੂੰ ਵੀ ਆਪਣੀ ਗਾਇਕੀ ਦਾ ਮੁਰੀਦ ਬਣਾਇਆ। ਸਾਬਰਕੋਟੀ ਨੇ ਪੰਜਾਬੀ ਫਿਲਮਾਂ ਨੂੰ ਵੀ ਆਪਣੀ ਆਵਾਜ਼ ਵਿਚ ਕਈ ਗੀਤ ਦਿੱਤੇ। ਸਾਬਰਕੋਟੀ ਦੇ ਦੇਹਾਂਤ ‘ਤੇ ਸਮੁੱਚੇ ਕਲਾਕਾਰ ਜਗਤ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

RELATED ARTICLES
POPULAR POSTS