ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ 19 ਅਪ੍ਰੈਲ ਤੋਂ ਅਮਰੀਕਾ ਤੇ ਕੈਨੇਡਾ ਦਾ ਦੌਰਾ ਕਰਨਗੇ । ਇਸ ਦੌਰਾਨ ਉਹ ਦੋਵਾਂ ਦੇਸ਼ਾਂ ਦੇ ਵੱਖ-ਵੱਖ ਸ਼ਹਿਰਾਂ ਵਿਚ ਪੰਜਾਬੀ ਭਾਈਚਾਰੇ ਨਾਲ ਮੀਟਿੰਗਾਂ ਵੀ ਕਰਨਗੇ। ਕੈਪਟਨ ਅਮਰਿੰਦਰ ਸਿੰਘ ਅਮਰੀਕਾ ਵਿਚ ਸ਼ਿਕਾਗੋ, ਲਾਸ ੲੈਂਜਲਸ, ਸਾਨ ਫਰਾਂਸਿਸਕੋ ਅਤੇ ਕੈਨੇਡਾ ਵਿਚ ਟੋਰਾਂਟੋ ਤੇ ਵੈਨਕੁਵਰ ਵੀ ਜਾਣਗੇ।
ਉਧਰ ਅਮਰੀਕਾ ਦੀ ਸੰਸਥਾ ਸਿੱਖ ਫਾਰ ਜਸਟਿਸ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਮਰੀਕਾ ਫੇਰੀ ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਹੈ।
Check Also
ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਦੀ ਮੁਅੱਤਲੀ ਕਾਂਗਰਸ ਵੱਲੋਂ ਰੱਦ
ਚਰਨਜੀਤ ਸਿੰਘ ਚੰਨੀ ਖਿਲਾਫ ਬਿਆਨਬਾਜ਼ੀ ਕਰਨ ਦੇ ਲੱਗੇ ਸਨ ਆਰੋਪ ਜਲੰਧਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ …