ਨਵੀਂ ਦਿੱਲੀ/ਬਿਊਰੋ ਨਿਊਜ਼
ਬਾਲੀਵੁੱਡ ਅਭਿਨੇਤਰੀ ਪ੍ਰਿਯੰਕਾ ਚੌਪੜਾ ਨੂੰ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਰਾਤ ਦੇ ਖਾਣੇ ਦਾ ਸੱਦਾ ਦਿੱਤਾ ਹੈ। ਓਬਾਮਾ ਹਰ ਸਾਲ ਵਾਈਟ ਹਾਊਸ ਵਿਚ ਰਾਤ ਦੇ ਖਾਣੇ ਦਾ ਇਕ ਖਾਸ ਪ੍ਰੋਗਰਾਮ ਰੱਖਦੇ ਹਨ। ਇਸੇ ਰਾਤ ਦੇ ਖਾਣੇ ਲਈ ਪ੍ਰਿਯੰਕਾ ਨੂੰ ਸੱਦਾ ਦਿੱਤਾ ਗਿਆ ਹੈ। ਬਰਾਕ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਓਬਾਮਾ ਇਸ ਰਾਤ ਦੇ ਖਾਣੇ ਦੇ ਮੇਜ਼ਬਾਨ ਹੋਣਗੇ।
Check Also
ਪਵੇਲੀਅਨ ਮਾਲ ਨੇ ਲੁਧਿਆਣਾ ਵਿੱਚ ਮਨਾਈ ਆਪਣੀ 10ਵੀਂ ਵਰ੍ਹੇਗੰਢ
ਪਵੇਲੀਅਨ ਮਾਲ ਨੇ ਲੁਧਿਆਣਾ ਵਿੱਚ ਮਨਾਈ ਆਪਣੀ 10ਵੀਂ ਵਰ੍ਹੇਗੰਢ ਲੁਧਿਆਣਾ – ਲੁਧਿਆਣਾ ਦੇ ਪ੍ਰਮੁੱਖ ਸ਼ਾਪਿੰਗ …