12.4 C
Toronto
Sunday, May 31, 2026
spot_img
Homeਹਫ਼ਤਾਵਾਰੀ ਫੇਰੀਸ੍ਰੀਦੇਵੀ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ

ਸ੍ਰੀਦੇਵੀ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ

ਮੁੰਬਈ : ਭਾਰਤੀ ਸਿਨਮੇ ਦੀ ਪਹਿਲੀ ਮਹਿਲਾ ਸੁਪਰ ਸਟਾਰ ਸ੍ਰੀਦੇਵੀ ਨੂੰ ਬੁੱਧਵਾਰ ਨੂੰ ਮੁੰਬਈ ਵਿਚ ਉਨ੍ਹਾਂ ਦੇ ਹਜ਼ਾਰਾਂ ਪ੍ਰਸੰਸਕਾਂ ਦੀ ਹਾਜ਼ਰੀ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਹੰਝੂਆਂ ਭਰੀ ਅੰਤਿਮ ਵਿਦਾਈ ਦਿੱਤੀ ਗਈ। ਅੰਤਿਮ ਯਾਤਰਾ ਬਾਅਦ ਦੁਪਹਿਰ ઠਮੁੰਬਈ ਦੀਆਂ ਸੜਕਾਂ ਤੋਂ ਮੱਠੀ ਰਫ਼ਤਾਰ ਨਾਲ ਲੰਘਦੀ ਹੋਈ ਲੋਖੰਡਵਾਲਾ ਸਥਿਤ ਮੁੰਬਈ ਸਪੋਰਟਸ ਕਲੱਬ ਤੋਂ ਵਿਲੇ ਪਾਰਲੇ ਸਥਿਤ ਸ਼ਮਸ਼ਾਨ ਘਾਟ ਪੁੱਜੀ। ਇਸ 54 ਸਾਲਾ ਬੇਹੱਦ ਖ਼ੂਬਸੂਰਤ ਤੇ ਸਿਰਕੱਢ ਅਦਾਕਾਰਾ ਦੀ ਲੰਘੇ ਸ਼ਨਿੱਚਰਵਾਰ ਨੂੰ ਦੁਬਈ ਵਿੱਚ ਹੋਈ ਅਚਨਚੇਤੀ ਮੌਤ ਨੇ ਭਾਰਤੀ ਸਿਨਮਾ ਪ੍ਰੇਮੀਆਂ ਨੂੰ ਹਿਲਾ ਕੇ ਰੱਖ ਦਿੱਤਾ

RELATED ARTICLES
POPULAR POSTS