ਗੈਰ-ਕਾਨੂੰਨੀ ਢੰਗ ਨਾਲ ਇੰਗਲੈਂਡ ਜਾਣ ਵਾਲਿਆਂ ਦਾ ਰਾਹ ਰੋਕੇਗੀ ਕੈਪਟਨ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਗਲੈਂਡ ਦੇ ਕਮਿਸ਼ਨਰ ਡੋਮੀਨਿਕ ਐਸਿਕਵਥ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੀਟਿੰਗ ਵਿਚ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਗ਼ੈਰ-ਕਾਨੂੰਨੀ ਢੰਗ ਨਾਲ ਇੰਗਲੈਂਡ ਜਾਣ ਵਾਲਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਇੰਗਲੈਂਡ ਦੀ ਸਹਾਇਤਾ ਕਰੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਤਾਬਕ ਠੱਗ ਟਰੈਵਲ ਏਜੰਟਾਂ ਨੂੰ ਨਕੇਲ ਪਾਈ ਜਾਵੇਗੀ ਤਾਂ ਜੋ ਨੌਜਵਾਨ ਗ਼ੈਰ-ਕਾਨੂੰਨੀ ਢੰਗ ਨਾਲ ਜਾਣ ਦੀ ਗਲਤੀ ਨਾ ਕਰਨ। ਉਨ੍ਹਾਂ ਆਖਿਆ ਕਿ ਇਸ ਕਾਰਵਾਈ ਵਿਚ ਇੰਗਲੈਂਡ ਵੀ ਪੰਜਾਬ ਨੂੰ ਸਹਿਯੋਗ ਦੇਵੇਗਾ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …