17.4 C
Toronto
Thursday, April 23, 2026
spot_img
Homeਭਾਰਤ1984 ਸਿੱਖ ਕਤਲੇਆਮ ਦਾ ਮਾਮਲਾ

1984 ਸਿੱਖ ਕਤਲੇਆਮ ਦਾ ਮਾਮਲਾ

ਦਿੱਲੀ ਹਾਈਕੋਰਟ ਵੱਲੋਂ ਸੱਜਣ ਕੁਮਾਰ ਨੂੰ ਨੋਟਿਸ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਸਿੱਖ ਕਤਲੇਆਮ ਮਾਮਲੇ ਵਿਚ ਦਿੱਲੀ ਹਾਈਕੋਰਟ ਨੂੰ ਇੱਕ ਪਟੀਸ਼ਨ ਪੱਤਰ ਅਤੇ ਸੀ.ਡੀ ਮਿਲੀ ਹੈ, ਜਿਸ ਵਿਚ ਦੋਸ਼ੀ ਨੇ ਆਪਣਾ ਜੁਰਮ ਕਬੂਲ ਕੀਤਾ ਹੈ। ਦਿੱਲੀ ਹਾਈਕੋਰਟ ਨੇ ਇਸ ਨੂੰ ਲੈ ਕੇ ਸੱਜਣ ਕੁਮਾਰ ਨੂੰ ਨੋਟਿਸ ਭੇਜਕੇ ਜਵਾਬ ਦੇਣ ਲਈ ਕਿਹਾ ਹੈ। ਇਸ ਮਾਮਲੇ ਵਿਚ ਅਗਲੀ ਸੁਣਵਾਈ 12 ਅਪ੍ਰੈਲ ਨੂੰ ਹੋਵੇਗੀ।
ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ‘ਚ ਹੋਏ ਸਿੱਖ ਕਤਲੇਆਮ ਦੇ ਇਲਜ਼ਾਮਾਂ ਵਿਚ ਕਾਂਗਰਸ ਆਗੂ ਘਿਰਦੇ ਜਾ ਰਹੇ ਹਨ। ਸਿੱਖ ਜਥੇਬੰਦੀਆਂ ਇਨ੍ਹਾਂ ਦੋਸ਼ੀ ਆਗੂਆਂ ਨੂੰ ਸਜ਼ਾ ਦਿਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਵੀ ਕਰ ਰਹੀਆਂ ਹਨ।

RELATED ARTICLES
POPULAR POSTS