ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਕਿਸਾਨਾਂ ਵਿੱਚਲੀ ਬੇਚੈਨੀ ਲਈ ਭਾਜਪਾ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜੇ ਕੌਮੀ ਪ੍ਰਗਤੀਸ਼ੀਲ ਗੱਠਜੋੜ ਦੀ ਸਰਕਾਰ 2019 ਵਿੱਚ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ਼ ਕਰੇਗੀ ਤੇ ਦੇਸ਼ ‘ਚ ਫੈਲੀ ਬੇਚੈਨੀ ਨੂੰ ਖਤਮ ਕੀਤਾ ਜਾਵੇਗਾ।