12.6 C
Toronto
Monday, September 14, 2026
spot_img
Homeਭਾਰਤਪੰਜਾਬ ਨੈਸ਼ਨਲ ਬੈਂਕ ਦੇ ਘਪਲੇ 'ਚ ਨੀਰਵ ਮੋਦੀ ਦੀ ਕੰਪਨੀ ਦਾ ਵਾਈਸ...

ਪੰਜਾਬ ਨੈਸ਼ਨਲ ਬੈਂਕ ਦੇ ਘਪਲੇ ‘ਚ ਨੀਰਵ ਮੋਦੀ ਦੀ ਕੰਪਨੀ ਦਾ ਵਾਈਸ ਪ੍ਰਧਾਨ ਮੁੰਬਈ ‘ਚ ਗ੍ਰਿਫਤਾਰ

ਪੰਜਾਬ ਨੈਸ਼ਨਲ ਬੈਂਕ ਦੇ ਘਪਲੇ ‘ਚ ਨੀਰਵ ਮੋਦੀ ਦੀ ਕੰਪਨੀ ਦਾ ਵਾਈਸ ਪ੍ਰਧਾਨ ਮੁੰਬਈ ‘ਚ ਗ੍ਰਿਫਤਾਰਮੁੰਬਈ : ਈ.ਡੀ. ਨੇ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮਾਮਲੇ ਵਿਚ ਨੀਰਵ ਮੋਦੀ ਦੀ ਕੰਪਨੀ ਫਾਇਰ ਸਟਾਰ ਗਰੁੱਪ ਦੇ ਵਾਈਸ ਪ੍ਰਧਾਨ ਸ਼ਿਆਮ ਸੁੰਦਰ ਵਧਵਾ ਨੂੰ ਮੁੰਬਈ ਵਿਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿਚ ਈ.ਡੀ.ਨੇ ਪਹਿਲੀ ਗ੍ਰਿਫਤਾਰੀ ਕੀਤੀ ਹੈ। ਇਸ ਤੋਂ ਪਹਿਲਾਂ ਈ.ਡੀ. ਨੇ 24 ਮਾਰਚ ਨੂੰ ਨੀਰਵ ਦੇ ਮੁੰਬਈ ਸਥਿਤ ਘਰ ‘ਚੋਂ 36 ਕਰੋੜ ਦਾ ਸਮਾਨ ਜ਼ਬਤ ਕੀਤਾ ਸੀ।

RELATED ARTICLES
POPULAR POSTS