ਨਿਊਯਾਰਕ : ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਜੱਥੇਬੰਦੀਆਂ ਵੱਲੋਂ ਬਣਾਈ ਸਾਂਝੀ ਸੰਸਥਾ, ਸਿੱਖ ਕੋਆਰਡੀਨੇਸ਼ਨ ਕਮੇਟੀ, ਈਸਟ ਕੋਸਟ (ਯੂ.ਐਸ.ਏ.) ਵੱਲੋਂ 7 ਅਪ੍ਰੈਲ, 2018, ਦਿਨ ਸ਼ਨਿੱਚਰਵਾਰ ਨੂੰ ਸਿੱਖ ਡੇਅ ਪਰੇਡ (ਸਿੱਖ ਫ਼ਰੀਡਮ ਮਾਰਚ) ਕੱਢਣਾ ਉਲੀਕੀਆ ਹੈ। ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ., ਪਾਰਲੀਮੈਂਟ ਦੇ ਸਾਹਮਣੇ ਵਿਸਾਖੀ ਨੂੰ ਸਮਰਪਿਤ ਸਿੱਖ ਡੇਅ ਪਰੇਡ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਕੱਢਣਾ ਸਾਰੀ ਦੁਨੀਆਂ ਦੇ ਸਿੱਖਾਂ ਲਈ ਮਾਣ ਵਾਲੀ ਗੱਲ ਹੈ।
Check Also
ਚੀਨ ਨੇ ਅਮਰੀਕਾ ’ਤੇ ਲਗਾਇਆ 125% ਟੈਰਿਫ
ਜਿੰਨਪਿੰਗ ਬੋਲੇ – ਅਸੀਂ ਦਬਾਅ ਦੇ ਅੱਗੇ ਨਹੀਂ ਝੁਕਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਅਤੇ ਚੀਨ …