ਫਿਰੋਜ਼ਪੁਰ : ਛਾਉਣੀ ਰੇਲਵੇ ਸਟੇਸ਼ਨ ‘ਤੇ ਪ੍ਰਦਰਸ਼ਨਕਾਰੀਆਂ ਨੇ ਸਾਰੇ ਸਟਾਲ ਬੰਦ ਕਰਵਾ ਦਿੱਤੇ। ਰੇਲ ਗੱਡੀਆਂ ਵਿਚ ਫਸੇ ਯਾਤਰੀਆਂ ਲਈ ਗੁਰਦੁਆਰਾ ਸਾਹਿਬ ਤੋਂ ਲੰਗਰ ਮੰਗਵਾਇਆ ਅਤੇ ਰੇਲ ਗੱਡੀਆਂ ਵਿਚ ਸਵਾਰ ਯਾਤਰੀਆਂ ਨੂੰ ਛਕਾਇਆ ਗਿਆ। ਇਸੇ ਤਰ•ਾਂ ਹੋਰ ਵੀ ਕਈ ਗੁਰਦੁਆਰਾ ਸਾਹਿਬਾਨਾਂ ਵਲੋਂ ਜਿੱਥੇ ਵੀ ਯਾਤਰੀ ਫਸੇ ਸਨ, ਉਨ•ਾਂ ਨੂੰ ਲੰਗਰ ਛਕਾਇਆ ਗਿਆ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …