10.9 C
Toronto
Tuesday, October 6, 2026
spot_img
Homeਜੀ.ਟੀ.ਏ. ਨਿਊਜ਼ਜ਼ਖਮੀ ਖਿਡਾਰੀਆਂ ਦਾ ਹਾਲ ਪੁੱਛਣ ਹਸਪਤਾਲ ਪੁੱਜੇ ਟਰੂਡੋ

ਜ਼ਖਮੀ ਖਿਡਾਰੀਆਂ ਦਾ ਹਾਲ ਪੁੱਛਣ ਹਸਪਤਾਲ ਪੁੱਜੇ ਟਰੂਡੋ

ਜ਼ਖਮੀ ਖਿਡਾਰੀਆਂ ਦਾ ਹਾਲ ਪੁੱਛਣ ਹਸਪਤਾਲ ਪੁੱਜੇ ਟਰੂਡੋਸਸਕੈਚਵਾਨ : ਕੈਨੇਡਾ ਦੇ ਸੂਬੇ ਸਸਕੈਚਵਾਨ ਵਿਚ ਵਾਪਰੇ ਸੜਕ ਹਾਦਸੇ ਨੇ ਸਭ ਦਾ ਦਿਲ ਵਲੂੰਧਰ ਕੇ ਰੱਖ ਦਿੱਤਾ ਹੈ, ਜਿਸ ਵਿਚ ਹਾਕੀ ਟੀਮ ਦੇ 15 ਖਿਡਾਰੀਆਂ ਦੀ ਮੌਤ ਹੋ ਗਈ ਅਤੇ 14 ਖਿਡਾਰੀ ਜ਼ਖਮੀ ਹੋ ਗਏ ਸਨ। ਜ਼ਖਮੀ ਖਿਡਾਰੀਆਂ ਦਾ ਸਸਕਾਟੂਨ ਦੇ ਰਾਇਲ ਯੂਨੀਵਰਸਿਟੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਜ਼ਖਮੀ ਖਿਡਾਰੀਆਂ ਦੀ ਸਿਹਤ ਹਾਲ ਜਾਨਣ ਲਈ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਸਪਤਾਲ ਪੁੱਜੇ। ਟਰੂਡੋ ਨੇ ਜ਼ਖ਼ਮੀ ਖਿਡਾਰੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

RELATED ARTICLES
POPULAR POSTS