ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆਇਆ ਸੀ ਭੂਪੀ ਰਾਣਾ
ਚੰਡੀਗੜ੍ਹ/ਬਿਊਰੋ ਨਿਊਜ਼
ਗੈਂਗਸਟਰ ਭੂਪੇਸ਼ ਉਰਫ਼ ਭੂਪੀ ਰਾਣਾ ਨੂੰ ਅੱਜ ਸਵੇਰੇ ਪੰਚਕੂਲਾ ਨੇੜੇ ਬਰਵਾਲਾ ਵਿੱਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਭੂਪੀ ਰਾਣਾ ਜੇਲ੍ਹ ਵਿਚੋਂ ਜ਼ਮਾਨਤ ‘ਤੇ ਆਇਆ ਹੋਇਆ ਸੀ। ਭੂਪੀ ‘ਤੇ ਕਈ ਮੁਕੱਦਮੇ ਚੱਲ ਰਹੇ ਹਨ।
ਅੱਜ ਸਵੇਰੇ ਜਦ ਉਹ ਹੇਅਰ ਡਰੈਸਰ ਦੀ ਦੁਕਾਨ ‘ਤੇ ਜਾ ਰਿਹਾ ਸੀ ਤਾਂ ਮਾਰੂਤੀ ਸਵਿਫ਼ਟ ਕਾਰ ਵਿੱਚ ਆਏ ਹਮਲਾਵਰਾਂ ਨੇ ਉਸ ਨੂੰ ਸ਼ਿਵ ਮੰਦਰ ਨੇੜੇ ਗੋਲ਼ੀਆਂ ਮਾਰ ਦਿੱਤੀਆਂ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …