31 ਮਈ ਨੂੰ ਆਵੇਗਾ ਨਤੀਜਾ
ਚੰਡੀਗੜ੍ਹ/ਬਿਊਰੋ ਨਿਊਜ਼ਜਲੰਧਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ 28 ਮਈ ਹੋਵੇਗੀ । ਇਸ ਚੋਣ ਦਾ ਨਤੀਜਾ 31 ਮਈ ਨੂੰ ਆਵੇਗਾ। ਸਾਬਕਾ ਮੰਤਰੀ ਅਤੇ ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ । ਸ਼ਾਹਕੋਟ ਜ਼ਿਮਨੀ ਚੋਣ ਲਈ ਨੋਟੀਫ਼ਿਕੇਸ਼ਨ ਤਿੰਨ ਮਈ ਨੂੰ ਜਾਰੀ ਹੋਵੇਗਾ ਤੇ 10 ਮਈ ਨਾਮਜ਼ਦਗੀਆਂ ਦਾਇਰ ਕਰਨ ਦਾ ਆਖਰੀ ਦਿਨ ਹੋਵੇਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …