ਬਰੈਂਪਟਨ : ઠਭਾਰਤੀ ਸੰਵਿਧਾਨ ਦੇ ਨਿਰਮਾਤਾ, ਅਜ਼ਾਦ ਭਾਰਤ ਦੇ ਪਹਿਲੇ ਕਨੂੰਨ ਮੰਤਰੀ, ਕਰੋੜਾਂ ਲੋਕਾਂ ਨੂੰ ਬਰਾਬਰੀ ਦੇ ਹੱਕ ਦਿਵਾਉਣ ਵਾਲੇ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 127ਵਾਂ ਜਨਮ ਦਿਨ, 28 ਅਪਰੈਲ ਦਿਨ ਸਨਿਚਰਵਾਰ ਨੂੰ ਸ਼ਾਮ 6 ਵਜੇ ઠਤੋ 11 ਵਜੇ ਤੱਕ Shingar Convention Center 2084 Steels Ave Brampton ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਉਚਕੋਟੀ ਦੇ ਵਿਦਵਾਨ ਡਾ.ਅੰਬੇਡਕਰ ਜੀ ਦੀ ਵਿਚਾਰਧਾਰਾ, ਉਹਨਾਂ ਦੀ ਦੇਸ਼ ਤੇ ਸਮਾਜ ਨੂੰ ਦੇਣ ‘ਤੇ ਚਾਨਣਾ ਪਾਉਣਗੇ। ਗੀਤ ਸੰਗੀਤ ਤੋਂ ਇਲਾਵਾ ਸਾਡੇ ਰਾਜਨੀਤਕ ਨੁਮਾਇੰਦੇ ਆਪਣੇ ਵਿਚਾਰ ਪੇਸ਼ ਕਰਨਗੇ। ਹੋਰ ਜਾਣਕਾਰੀ ਅਤੇ ਯੋਗਦਾਨ ਪਾਉਣ ਲਈ, ઠਮਨਜੀਤ ਸਿੰਘ 647 701 5273, ઠਬਰੱਹਮ ਦੱਤ 647 781 0004, ਜਾਂ ਅਜੀਤ ਲੀਅਰ ਨੂੰ 416 708 6210 ਤੇ ਫੋਨ ਕੀਤਾ ਜਾ ਸਕਦਾ ਹੈ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …