ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਤੋਂ ਓਨਟਾਰੀਓ ਸੂਬੇ ਦੀਆਂ ਆ ਰਹੀਆਂ 7 ਜੂਨ 2018 ਦੀਆਂ ਚੋਣਾਂ ਨੂੰ ਲੜਨ ਲਈ ਆਪਣੇ ਚੋਣ ਦਫਤਰ ਦਾ ਉਦਘਾਟਨ ਉਮੀਦਵਾਰ ਸਤਵੰਤ ਠੇਠੀ ਵਲੋਂ 5 ਮਈ ਨੂੰ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਵਲੰਟੀਅਰਜ਼ ਅਤੇ ਸੱਜਣਾ ਮਿੱਤਰਾਂ ਨੂੰ ਪਹੁੰਚਣ ਦਾ ਖੁੱਲਾ ਸੱਦਾ ਦਿੱਤਾ ਜਾਂਦਾ ਹੈ। ਇਹ ਦਫਤਰ ਦਾ ਉਦਘਾਟਨੀ ਸਮਾਰੋਹ ਬਾਅਦ ਦੁਪਹਿਰ ਇੱਕ ਵਜੇ ਤੋਂ ਸ਼ਾਮ ਚਾਰ ਵਜੇ ਤੱਕ 519 ਰੇਅ ਲਾਸਨ ਡਰਾਈਵ ਉਪਰ ਕੀਤਾ ਜਾ ਰਿਹਾ ਹੈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਟੀਲ ਪਲਾਂਟ ਦੇ ਵਰਕਰਾਂ ਨਾਲ ਕੀਤੀ ਗੱਲਬਾਤ
ਓਟਵਾ/ਬਿਊਰੋ ਨਿਊਜ਼ : ਲੰਘੇ ਦਿਨੀਂ ਨੂੰ ਟਰਾਂਜਿਟ ਕਰਮਚਾਰੀਆਂ ਅਤੇ ਸਥਾਨਕ ਮੇਅਰ ਮੈਥਿਊ ਸ਼ੂਮੇਕਰ ਨੂੰ ਮਿਲਣ …