2.6 C
Toronto
Friday, November 7, 2025
spot_img
Homeਪੰਜਾਬਨਵਜੋਤ ਸਿੰਘ ਸਿੱਧੂ ਨੇ ਨਗਰ ਸੁਧਾਰ ਟਰੱਸਟ 'ਚ ਹੋਏ ਕਰੋੜਾਂ ਦੇ ਘਪਲੇ...

ਨਵਜੋਤ ਸਿੰਘ ਸਿੱਧੂ ਨੇ ਨਗਰ ਸੁਧਾਰ ਟਰੱਸਟ ‘ਚ ਹੋਏ ਕਰੋੜਾਂ ਦੇ ਘਪਲੇ ਦਾ ਕੀਤਾ ਪਰਦਾਫਾਸ਼

ਕਿਹਾ, ਅਕਾਲੀ-ਭਾਜਪਾ ਸਰਕਾਰ ਸਮੇਂ ਭ੍ਰਿਸ਼ਟਾਚਾਰ ਹੀ ਹੋਇਆ
ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਵਲੋਂ ਨਗਰ ਸੁਧਾਰ ਟਰੱਸਟ ਵਿਚ ਹੋਏ ਕਰੋੜਾਂ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਅੰਮ੍ਰਿਤਸਰ ਵਿਚ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਇਹ ਅਜੇ ਘਪਲਿਆਂ ਦਾ ਪਰਦਾਫਾਸ਼ ਕਰਨ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਇਹ ਘਪਲਿਆਂ ਦੀ ਜੜ੍ਹ ਤੱਕ ਪਹੁੰਚਣ ਦਾ ਇਕ ਛੋਟਾ ਜਿਹਾ ਖੁਲਾਸਾ ਹੈ। ਸਿੱਧੂ ਦਾ ਕਹਿਣਾ ਸੀ ਕਿ ਹਾਲੇ ਕਾਰੋਪੇਰਸ਼ਨ ਦਾ ਵੀ ਖੁਲਾਸਾ ਪੂਰਾ ਨਹੀਂ ਹੋਇਆ। ਇਸ ਵਿਚ ਸਭ ਤੋਂ ਵੱਡੀ ਗੱਲ ਇਹ ਹੈ ਕਿ ਜਿਹੜਾ 2013 ਵਿਚ ਡਬਲ ਐਂਟਰੀ ਸਿਸਟਮ ਕੀਤਾ ਗਿਆ ਸੀ ਉਹ ਅਜੇ ਵੀ ਸਿੰਗਲ ਐਂਟਰੀ ਸਿਸਟਮ ਹੀ ਚੱਲ ਰਿਹਾ ਹੈ। ਸਿੱਧੂ ਨੇ ਅਕਾਲੀ-ਭਾਜਪਾ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ 10 ਸਾਲ ਵਿਚ ਸਿਰਫ ਭ੍ਰਿਸ਼ਟਾਚਾਰ ਹੋਇਆ ਹੈ।

RELATED ARTICLES
POPULAR POSTS