ਦੇਹਰਾਦੂਨ : ਸਵਾਮੀ ਸਵਰੂਪਾਨੰਦ ਸਰਸਵਤੀ ਇਹ ਆਖ ਕੇ ਵਿਵਾਦ ‘ਚ ਘਿਰ ਗਏ ਹਨ ਕਿ ਔਰਤਾਂ ਨੂੰ ਸ਼ਨੀ ਸ਼ਿੰਗਨਾਪੁਰ ਮੰਦਰ ‘ਚ ਜਾਣ ਦੀ ਇਜਾਜ਼ਤ ਦਿੱਤੇ ਜਾਣ ਨਾਲ ਔਰਤਾਂ ਖ਼ਿਲਾਫ਼ ਬਲਾਤਕਾਰ ਵਰਗੇ ਜੁਰਮਾਂ ਵਿੱਚ ਵਾਧਾ ਹੋਵੇਗਾ। ਦਵਾਰਕਾ-ਸ਼ਾਰਦਾਪੀਠ ਦੇ ਸ਼ੰਕਰਾਚਾਰੀਆ ਨੇ ਕਿਹਾ, ”ਔਰਤਾਂ ਨੂੰ ਇਹ ਸੋਚ ਕੇ ਖ਼ੁਸ਼ ਨਹੀਂ ਹੋਣਾ ਚਾਹੀਦਾ ਕਿ ਮਹਾਰਾਸ਼ਟਰ ਸਥਿਤ ਸ਼ਨੀ ਸ਼ਿੰਗਨਾਪੁਰ ਮੰਦਰ ਦੇ ਗਰਭ ਗ੍ਰਹਿ (ਕੇਂਦਰੀ ਹਿੱਸੇ) ਵਿੱਚ ਜਾਣ ਦੀ ਇਜਾਜ਼ਤ ਨਾਲ ਉਨ੍ਹਾਂ ਦੀ ਜਿੱਤ ਹੋਈ ਹੈ।
Check Also
ਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜਥਾ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਤੋਂ ਹੋਇਆ ਰਵਾਨਾ
ਭਲਕੇ ਐਤਵਾਰ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਖ ਸਰਧਾਲੂਆਂ …