ਫੌਜ ਦੇ 8 ਜਵਾਨ ਹੋਏ ਜ਼ਖ਼ਮੀ
ਦਸੂਹਾ/ਬਿਊਰੋ ਨਿਊਜ਼
ਦਸੂਹਾ ਨੇੜੇ ਉੱਚੀ ਬੱਸੀ ਵਿਖੇ ਸਥਿਤ ਇਕ ਫੌਜ ਦੇ ਕੈਂਪ ਵਿਚ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਇਸ ਧਮਾਕੇ ਵਿਚ ਕਰੀਬ 8 ਫੌਜੀ ਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਫੌਜੀ ਕੈਂਪ ਦੇ ਅੰਦਰ ਟੀਮ ਚੈਕਿੰਗ ਕਰਨ ਲਈ ਆਈ ਸੀ। ਜ਼ਖਮੀ ਜਵਾਨਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …