ਇਕ ਭਾਰਤੀ ਨਸ਼ਾ ਤਸਕਰ ਵੀ ਕੀਤਾ ਕਾਬੂ
ਫ਼ਿਰੋਜ਼ਪੁਰ/ਬਿਊਰੋ ਨਿਊਜ਼
ਨਾਰਕੋਟਿਕ ਸੈਲ ਅਤੇ ਬੀ.ਐੱਸ.ਐੱਫ. ਵੱਲੋ ਸਾਂਝੀ ਕਾਰਵਾਈ ਕਰਦਿਆਂ ਪਾਕਿਸਤਾਨ ਤੋਂ ਆਈ 12 ਕਿੱਲੋ 700 ਗਰਾਮ ਹੈਰੋਇਨ ਦੀ ਵੱਡੀ ਖੇਪ ਚੈੱਕ ਪੋਸਟ ਗਜਨੀ ਵਾਲਾ ਦੇ ਖੇਤਰ ਵਿੱਚੋ ਬਰਾਮਦ ਕਰਕੇ ਸਫਲਤਾ ਹਾਸਲ ਕੀਤੀ ਗਈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਮੰਡੀ ਵਿਚ ਕੀਮਤ 63 ਕਰੋੜ 50 ਲੱਖ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਦੇ ਨਾਰਕੋਟਿਕ ਸੈੱਲ ਵੱਲੋਂ ਇੱਕ ਭਾਰਤੀ ਨਸ਼ਾ ਤਸਕਰ ਨੂੰ ਵੀ ਕਾਬੂ ਕੀਤਾ ਹੈ। ਜਿਸ ਦੀ ਨਿਸ਼ਾਨਦੇਹੀ ‘ਤੇ ਹੀ ਬੀ.ਐੱਸ.ਐੱਫ. ਵਲੋਂ ਹੈਰੋਇਨ ਦੀ ਵੱਡੀ ਖੇਪ ਫੜੀ ਗਈ ਹੈ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …