ਗਿਆਨ ਸਿੰਘ ਮੂੰਗੋਂ ਅਤੇ ਨਰਿੰਦਰ ਸਿੰਘ ਟਿਵਾਣਾ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ ਗਿਆਨ ਸਿੰਘ ਮੂੰਗੋਂ ਅਤੇ ਨਰਿੰਦਰ ਸਿੰਘ ਟਿਵਾਣਾ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਪੰਜਾਬ ਇੰਚਾਰਜ ਆਪ ਸੰਜੇ ਸਿੰਘ ਸਮੇਤ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …