ਅਪਰੇਸ਼ਨ ਬਲੂ ਸਟਾਰ ‘ਚ ਬ੍ਰਿਟਿਸ ਸਰਕਾਰ ਦੀ ਭੂਮਿਕਾ ਦੀ ਮੰਗੀ ਜਾਂਚ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦਾ ਵਫਦ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ। ਵਫਦ ਨੇ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਅਪਰੇਸ਼ਨ ਬਲੂ ਸਟਾਰ ਨਾਲ ਸੰਬੰਧਿਤ ਦਸਤਾਵੇਜ਼ਾਂ ਨੂੰ ਜਨਤਕ ਕਰਨ ਦੇ ਨਾਲ-ਨਾਲ ਇਸ ਵਿਚ ਬ੍ਰਿਟਿਸ਼ ਸਰਕਾਰ ਦੀ ਭੂਮਿਕਾ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ। ਵਫ਼ਦ ਨੇ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਰੁਲ ਰਹੇ ਸਿੱਖ ਕੈਦੀਆਂ ਦੀ ਭਾਰਤ ਸਰਕਾਰ ਤੋਂ ਰਿਹਾਈ ਮੰਗੀ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …