ਬਰੈਂਪਟਨ/ਬਿਊਰੋ ਨਿਊਜ਼ : ਟੋਰਾਂਟੋ ਖੇਤਰ ਵਿੱਚ ਰਹਿ ਰਹੇ ਮੋਹੀ ਤੇ ਇਲਾਕਾ ਨਿਵਾਸੀ ਹਰ ਸਾਲ ਦੀ ਤਰ੍ਹਾਂ ਸੰਤ ਬਾਬਾ ਨਿਰੰਜਨ ਸਿੰਘ ਮੋਹੀ ਵਾਲਿਆਂ ਦੀ ਨਿਸ਼ਕਾਮ ਸੇਵਾ ਨੂੰ ਯਾਦ ਕਰਨ ਲਈ ਉਹਨਾਂ ਦੀ ਬਰਸੀ ਮਨਾਉਂਦੇ ਹਨ ।
6 ਜੁਲਾਈ ਦਿਨ ਸ਼ੁਕਰਵਾਰ ਨੂੰ ਸਵੇਰੇ 9 ਵਜੇ ਅਖੰਡ ਪਾਠ ਸਾਹਿਬ ਗੁਰਦਵਾਰੇ ਰੀਗਨ ਰੋਡ ਵਿਖੇ ਅਰੰਭ ਕੀਤੇ ਜਾਣਗੇ ਤੇ 8 ਜੁਲਾਈ ਐਤਵਾਰ ਨੂੰ ਸਵੇਰੇ 9 -30 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕਥਾ ਕੀਰਤਨ ਦਾ ਪ੍ਰਵਾਹ ਚਲੇਗਾ ਤੇ ਸਾਰੀ ਸਮਾਪਤੀ 12 ਵਜੇ ਹੋਵੇਗੀ। ਪਿੰਡ ਵਾਸੀਆਂ ਤੇ ਇਲਾਕਾ ਨਿਵਾਸੀਆਂ ਨੂੰ ਬੇਨਤੀ ਹੈ ਕਿ ਸਮੇਂ ਸਿਰ ਪਹੁੰਚ ਕੇ ਆਪਣੀ ਹਾਜ਼ਰੀ ਜ਼ਰੂਰ ਲਵਾਉਣ। ਹੋਰ ਜਾਣਕਾਰੀ ਲਈ ਰਸਾਲਦਾਰ ਮੇਜਰ ਹਰਨੇਕ ਸਿੰਘ ਮੋਹੀ ਨਾਲ 905 915 1301 ‘ਤੇ ਸੰਪਰਕ ਕੀਤਾ ਸਕਦਾ ਹੈ । ਵਲੋਂ ਰਣਜੀਤ ਸਿੰਘ (ਕਾਕਾ ਮੋਹੀ) 647 330 9800
Home / ਕੈਨੇਡਾ / ਸੰਤ ਬਾਬਾ ਨਿਰੰਜਨ ਸਿੰਘ ਮੋਹੀ ਵਾਲਿਆਂ ਦੀ ਸਲਾਨਾ ਬਰਸੀ ਰੀਗਨ ਰੋਡ ਗੁਰੂ ਘਰ ਵਿਖੇ 8 ਜੁਲਾਈ ਐਤਵਾਰ ਨੂੰ ਮਨਾਈ ਜਾਵੇਗੀ
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …