ਬਰੈਂਪਟਨ : ਪਿੰਡ ਬਿਲਗਾ ਦੇ ਇਲਾਕਾ ਨਿਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਗਲਿਡਨ ਗੁਰੁ ਘਰ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਵਿਆਹ ਦੀ ਖੁਸ਼ੀ ਵਿਚ ਅਖੰਡ ਪਾਠ 22 ਜੂਨ ਨੂੰ ਅਰੰਭ ਕਰਵਾਇਆ ਜਾ ਰਿਹਾ ਹੈ ਅਤੇ ਭੋਗ 24 ਜੂਨ ਨੂੰ ਪਵੇਗਾ। ਆਪ ਸਾਰਿਆਂ ਨੂੰ ਬੇਨਤੀ ਹੈ ਕਿ ਤੁਸੀਂ ਗੁਰੁ ਘਰ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਉ। ਹੋਰ ਜਾਣਕਾਰੀ ਲਈ ਕਾਲ ਕਰੋ: ਗੁਰਪਾਲ ਸਿੰਘ ਸੰਘੇੜਾ 416-635-1777
Check Also
ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ
ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …