-1.4 C
Toronto
Thursday, January 8, 2026
spot_img
Homeਭਾਰਤਜੰਮੂ ਕਸ਼ਮੀਰ ਦੇ ਭਾਜਪਾ ਪ੍ਰਧਾਨ ਰਵਿੰਦਰ ਰੈਨਾ ਨੂੰ ਮਿਲੀ ਜਾਨ ਤੋਂ ਮਾਰਨ...

ਜੰਮੂ ਕਸ਼ਮੀਰ ਦੇ ਭਾਜਪਾ ਪ੍ਰਧਾਨ ਰਵਿੰਦਰ ਰੈਨਾ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਕਰਾਚੀ ਤੋਂ ਆਇਆ ਧਮਕੀ ਭਰਿਆ ਫੋਨ
ਸ਼੍ਰੀਨਗਰ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਭਾਜਪਾ ਪ੍ਰਧਾਨ ਰਵਿੰਦਰ ਰੈਨਾ ਨੂੰ ਅੱਤਵਾਦੀ ਸੰਗਠਨਾਂ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਨੇਤਾ ਨੂੰ ਧਮਕੀ ਅਜਿਹੇ ਸਮੇਂ ਵਿਚ ਮਿਲੀ ਹੈ, ਜਦੋਂ ਸੂਬੇ ‘ਚ ਰਾਜਨੀਤਿਕ ਹਾਲਾਤ ਵਿਚ ਕਾਫੀ ਹਲਚਲ ਪੈਦਾ ਹੋਈ ਹੈ ਅਤੇ ਉਨ੍ਹਾਂ ਦੀ ਪਾਰਟੀ ਨੇ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ। ਫਿਲਹਾਲ ਜੰਮੂ ਕਸ਼ਮੀਰ ਵਿਚ ਰਾਜਪਾਲ ਸਾਸ਼ਨ ਲੱਗਿਆ ਹੈ। ਰੈਨਾ ਨੂੰ ਪਿਛਲੇ ਕੁਝ ਸਮੇਂ ਤੋਂ ਅਜਿਹੀਆਂ ਧਮਕੀਆਂ ਮਿਲ ਰਹੀਆਂ ਹਨ। ਅੱਜ ਉਹਨਾਂ ਨੂੰ ਇਕ ਧਮਕੀ ਭਰੀ ਕਾਲ ਕਰਾਚੀ ਤੋਂ ਆਈ ਹੈ। ਰੈਨਾ ਨੂੰ ਉਨ੍ਹਾਂ ਦੇ ਗੁੱਸੇ ਭਰੇ ਅਕਸ ਅਤੇ ਪਾਕਿਸਤਾਨ ਦੇ ਖਿਲਾਫ ਬਿਆਨ ਦੇਣ ਲਈ ਜਾਣਿਆ ਜਾਂਦਾ ਹੈ।

RELATED ARTICLES
POPULAR POSTS