ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਮੰਤਰੀ ਮੰਡਲ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਹੁਣ ਅਜਿਹਾ ਕਾਨੂੰਨ ਬਣਾਇਆ ਜਾਵੇਗਾ ਕਿ ਪੰਜਾਬ ਸਰਕਾਰ ਨਾਲ ਠੱਗੀ ਮਾਰਨ ਵਾਲੇ ਜਿਹੜੇ ਵਿਅਕਤੀ ਵਿਦੇਸ਼ ਦੌੜ ਜਾਂਦੇ ਹਨ, ਉਨ੍ਹਾਂ ਦੀ ਜਾਇਦਾਦ ਕੁਰਕ ਕੀਤੀ ਜਾਇਆ ਕਰੇਗੀ। ਪੰਜਾਬ ਸਰਕਾਰ ਨੂੰ ਹਰ ਸਾਲ ਧੋਖੇਬਾਜ਼ਾਂ ਵੱਲੋਂ ਸਕੈਂਡਲ ਕਰਕੇ 200 ਕਰੋੜ ਰੁਪਏ ਦਾ ਚੂਨਾ ਲਗਾਇਆ ਜਾਂਦਾ ਹੈ ।ਕੇਂਦਰ ਸਰਕਾਰ ਨੇ ਇਹ ਕਾਨੂੰਨ ਬਣਾਇਆ ਹੈ ਕਿ ਸੌ ਕਰੋੜ ਤੋਂ ਵੱਧ ਦੀ ਠੱਗੀ ਲਾਉਣ ਵਾਲੇ ਵਿਅਕਤੀਆਂ ਦੀ ਜ਼ਮੀਨ ਕੁਰਕ ਕੀਤੀ ਜਾਵੇਗੀ ਪਰ ਪੰਜਾਬ ਸਰਕਾਰ ਨੇ ਇਹ ਨਿਰਣਾ ઠਲਿਆ ਹੈ ਕਿ ਪੰਜਾਬ ਸਰਕਾਰ ਨਾਲ ਭਾਵੇਂ ਘੱਟ ਰਕਮ ਦੀ ਵੀ ਲੱਗਦੀ ਹੈ ਉਸ ਬਦਲੇ ઠਵੀ ਜਾਇਦਾਦ ਕੁਰਕ ਕੀਤੀ ਜਾਵੇਗੀ ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …