27.2 C
Toronto
Sunday, October 5, 2025
spot_img
Homeਹਫ਼ਤਾਵਾਰੀ ਫੇਰੀਸੰਤ ਬਾਬਾ ਨਿਰੰਜਨ ਸਿੰਘ ਮੋਹੀ ਵਾਲਿਆਂ ਦੀ ਸਾਲਾਨਾ ਬਰਸੀઠ8 ਜੁਲਾਈ ਨੂੰ

ਸੰਤ ਬਾਬਾ ਨਿਰੰਜਨ ਸਿੰਘ ਮੋਹੀ ਵਾਲਿਆਂ ਦੀ ਸਾਲਾਨਾ ਬਰਸੀઠ8 ਜੁਲਾਈ ਨੂੰ

ਬਰੈਂਪਟਨ : ਸੰਤ ਬਾਬਾ ਨਿਰੰਜਨ ਸਿੰਘ ਮੋਹੀ ਵਾਲਿਆਂ ਦੀ ਸਾਲਾਨਾ ਬਰਸੀઠ32 ਰੀਗਨ ਰੋਡ ਬਰੈਂਪਟਨ ਗੁਰੂ ਘਰ ਵਿਖੇ 8 ਜੁਲਾਈ ਐਤਵਾਰ ਨੂੰ ਮਨਾਈ ਜਾਵੇਗੀ। ਸੰਤ ਨਰਿੰਜਨ ਸਿੰਘ ਜੀ ਮੋਹੀ ਵਾਲੇ ਬਹੁ ਪੱਖੀ ਸਖਸ਼ੀਅਤ ਦੇ ਮਾਲਕ ਸਨ ਜਿਨ੍ਹਾਂ ਨੇ ਆਪਣੇ ਸਮਿਆਂ ਵਿੱਚ ਸਮਾਜ ਦੇ ਹਰ ਖੇਤਰ ਵਿੱਚ ਮਨੁੱਖੀ ਜੀਵਨ ਨੂੰ ਉਚਾ ਚੁੱਕਣ ਤੇ ਚੰਗਾ ਬਣਾਉਣ ઠਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ। 8 ਜੁਲਾਈ ਐਤਵਾਰ ਨੂੰ ઠਸਵੇਰੇ 9 -30 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕਥਾ ਕੀਰਤਨ ਦਾ ਪ੍ਰਵਾਹ ਚਲੇਗਾ ਤੇ ਸਾਰੀ ਸਮਾਪਤੀ 12 ਵਜੇ ਹੋਵੇਗੀ। ਪਿੰਡ ਵਾਸੀਆਂ ਤੇ ਇਲਾਕਾ ਨਿਵਾਸੀਆਂ ਨੂੰઠਬੇਨਤੀ ਹੈ ਕਿ ਸਮੇਂ ਸਿਰ ਪਹੁੰਚ ਕੇ ਆਪਣੀ ਹਾਜਰੀ ਜਰੂਰ ਲਵਾਉਣ । ਹੋਰ ਜਾਣਕਾਰੀ ਲਈ ਰਸਾਲਦਾਰ ਮੇਜਰ ਹਰਨੇਕ ਸਿੰਘ ਮੋਹੀ ਨਾਲ 905 915 1301 ‘ਤੇ ਸੰਪਰਕ ਕੀਤਾ ਸਕਦਾ ਹੈ ।

RELATED ARTICLES
POPULAR POSTS