ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਵਲੋਂ ਕੈਨੇਡਾ ਡੇਅ ਸ਼ਨੀਵਾਰ 7 ਜੁਲਾਈ ਨੂੰ ਬਲੂ ਓਕ ਪਾਰਕ ਵਿਚ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਚਾਹ ਮਿਠਾਈ ਦਾ ਪੂਰਾ ਪ੍ਰਬੰਧ ਹੋਵੇਗਾ। ਸਾਰੇ ਮੈਂਬਰਾਂ ਨੂੰ ਅਤੇ ਸਹਿਯੋਗੀ ਸੀਨੀਅਰਜ਼ ਕਲੱਬਾਂ ਦੇ ਅਹੁਦੇਦਾਰਾਂ ਨੂੰ ਸਮਾਗਮ ਵਿਚ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ। ਸਾਰਿਆਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਹੋਰ ਜਾਣਕਾਰੀ ਲੀ ਸੋਹਣ ਸਿੰਘ ਤੂਰ ਚੇਅਰਮੈਨ ਨੂੰ 905-216-1406 ਅਤੇ ਮਹਿੰਦਰ ਪਾਲ ਵਰਮਾ ਸੈਕਟਰੀ ਨੂੰ 905-874-4633 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

