Breaking News
Home / ਕੈਨੇਡਾ / ਬਿਆਸ ਪਿੰਡ (ਜ਼ਿਲ੍ਹਾ ਜਲੰਧਰ) ਦੀ ਸਲਾਨਾ ਪਿਕਨਿਕ 15 ਜੁਲਾਈ ਨੂੰ

ਬਿਆਸ ਪਿੰਡ (ਜ਼ਿਲ੍ਹਾ ਜਲੰਧਰ) ਦੀ ਸਲਾਨਾ ਪਿਕਨਿਕ 15 ਜੁਲਾਈ ਨੂੰ

ਈਟੋਬੀਕੋ/ਬਿਊਰੋ ਨਿਊਜ਼ : ਬਿਆਸ ਪਿੰਡ (ਜ਼ਿਲ੍ਹਾ ਜਲੰਧਰ) ਨਾਲ ਸਬੰਧਤ ਸਾਰੇ ਪਰਿਵਾਰਾਂ ਨੂੰ ਯਾਦ ਕਰਵਾਇਆ ਜਾਂਦਾ ਹੈ ਕਿ ਇਸ ਸਾਲ ਦੀ ਸਲਾਨਾ ਪਿਕਨਿਕ 15 ਜੁਲਾਈ (ਐਤਵਾਰ) ਨੂੰ ਸੈਨਟੈਨੀਅਲ ਪਾਰਕ, 256 ਸੈਨਟੈਨੀਅਲ ਪਾਰਕ ਰੋਡ, ਈਟੋਬੀਕੋ (ਰੈਨਫੋਰਥ ਡਰਾਈਵ / ਐਗਲਿੰਟਨ ਐਵੇਨਿਊ ਵੈਸਟ) ਦੇ ਪਿਕਨਿਕ ਏਰੀਆ ਨੰਬਰ 7 ਵਿਚ ਬੜੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ।
ਇਸ ਵਿਚ ਪਿਛਲੇ ਸਾਲ ਦੀ ਤਰਾਂ ਖਾਣ ਪੀਣ ਦਾ ਵਧੀਆ ਇੰਤਜਾਮ ਹੋਵੇਗਾ ਅਤੇ ਬੱਚਿਆਂ ਦੀਆਂ ਖੇਡਾਂ ਵੀ ਹੋਣਗੀਆਂ। ਬਿਆਸ ਪਿੰਡ ਨਾਲ ਸਬੰਧਤ ਸਾਰੇ ਪਰਿਵਾਰਾਂ ਨੂੰ ਇਸ ਪਿਕਨਿਕ ਵਿਚ ਆਉਣ ਦਾ ਖੁੱਲ੍ਹਾ ਸੱਦਾ ਦਿਤਾ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਹੇਠ ਲਿਖੇ ਨੰਬਰਾਂ ‘ਤੇ ਸਪੰਰਕ ਕੀਤਾ ਜਾ ਸਕਦਾ ਹੈ। ਦਲਜੀਤ ਨਾਹਲ 416-881-8826, ਗੁਰਪ੍ਰੀਤ ਢੀਂਡਸਾ 416-832-2636, ਮੇਜਰ ਉਪਲ 647-504-5058, ਰੇਸ਼ਮ ਢੀਂਡਸਾ 416-473-1335, ਕ੍ਰਿਸ਼ਨ ਲਾਲ 416-743-1417.

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …