ਸੋਧ ਕੀਤਾ ਹੋ ਿਆ ਖਰੜਾ ਮੁੱਖ ਮੰਤਰੀ ਨੂੰ ਭੇਜਿਆ ਜਾਵੇਗਾ : ਤ੍ਰਿਪਤ ਰਾਜਿੰਦਰ ਬਾਜਵਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲ ੀ ਬਣਾ ੀ ਗ ੀ ਨਵੀਂ ਨੀਤੀ ਉੱਤੇ ਹੋ ੇ ਵਿਚਾਰ ਵਟਾਂਦਰੇ ਤੋਂ ਬਾਅਦ ਿਸ ਉੱਤੇ ਸਹਿਮਤੀ ਹੋ ਗ ੀ ਹੈ। ਅੱਜ ਪੰਜਾਬ ਭਵਨ ਵਿਖੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਲ ੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਵਿਚ ਮੰਤਰੀਆਂ, ਕੁਝ ਵਿਧਾ ਿਕਾਂ ਤੇ ਕਾਲੋਨਾ ੀਜ਼ਰਾਂ ਦੀ ਮੀਟਿੰਗ ਹੋ ੀ। ਮੀਟਿੰਗ ਵਿਚ ਨਵਜੋਤ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ, ਬਲਬੀਰ ਸਿੰਘ ਸਿੱਧੂ ਅਤੇ ਵਿਜੇ ਿੰਦਰ ਸਿੰਗਲਾ ਵੀ ਹਾਜ਼ਰ ਸਨ। ਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਲ ੀ ਨਵੀਂ ਨੀਤੀ ਦੇ ਖਰੜੇ ਨੂੰ ਕੁੱਝ ਤਬਦੀਲੀਆਂ ਨਾਲ ਸਹਿਮਤੀ ਦੇ ਦਿੱਤੀ ਹੈ। ਬਾਜਵਾ ਨੇ ਦੱਸਿਆ ਕਿ ਨੀਤੀ ਦੇ ਸੋਧੇ ਹੋ ੇ ਖਰੜੇ ਨੂੰ ਿਸੇ ਹਫ਼ਤੇ ਮੁੱਖ ਮੰਤਰੀ ਕੋਲ ਭੇਜ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਿਸ ਨੂੰ ਮੰਤਰੀ ਮੰਡਲ ਵਿਚ ਪ੍ਰਵਾਨਗੀ ਲ ੀ ਪੇਸ਼ ਕੀਤਾ ਜਾਵੇਗਾ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …