ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਸਲਾਹਕਾਰ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ। ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਬਰਨਾਲਾ ਦੇ ਸਾਬਕਾ ਵਿਧਾਇਕ ਮਲਕੀਤ ਸਿੰਘ ਕੀਤੂ ਦੇ ਬੇਟੇ ਕੁਲਵੰਤ ਸਿੰਘ ਕੀਤੂ ਨੂੰ ਪੇਡਾ ਦਾ ਵਾਈਸ ਚੇਅਰਮੈਨ ਬਣਾਉਣ ਨੂੰ ਵੀ ਮਨਜ਼ੂਰੀ ਦਿੱਤੀ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …