ਮਾਲਟਨ : ਦੇਸ਼ ਭਗਤ ਸਪੋਰਟਸ ਐਂਡ ਕਲਚਰਲ ਸੁਸਾਇਟੀ ਤੇ ਬਰੈਂਪਟਨ-ਟੋਰਾਂਟੋ ਕਬੱਡੀ ਕਲੱਬ ਵੱਲੋਂ ਇੱਥੇ ਖੂਬਸੂਰਤ ਮਾਹੌਲ ਵਾਲੇ ਵਾਈਲਡ ਵੁੱਡ ਪਾਰਕ ਮਾਲਟਨ ਵਿਖੇ 44ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਕਬੱਡੀ ਕੱਪ ਕਰਵਾਇਆ ਗਿਆ। ਜਿਸ ਦੌਰਾਨ ਓਨਟਾਰੀਓ ਕਬੱਡੀ ਫੈਡਰੇਸ਼ਨ ਦੀਆਂ ਅੱਠ ਚੋਟੀ ਦੀਆਂ ਟੀਮਾਂ ‘ਚੋਂ ਇੰਟਰਨੈਸ਼ਨਲ ਪੰਜਾਬੀ ਸਪੋਰਟਸ ਕਲੱਬ ਖਿਤਾਬ ਜਿੱਤਣ ‘ਚ ਸਫਲ ਰਿਹਾ ਅਤੇ ਮੈਟਰੋ ਪੰਜਾਬੀ ਕਲੱਬ ਦੀ ਟੀਮ ਉੱਪ ਜੇਤੂ ਰਹੀ।
Check Also
ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਪਿਕਨਿਕ-ਨੁਮਾ ਮਨੋਰੰਜਕ ਟੂਰ
ਬਰੈਂਪਟਨ/ਡਾ. ਝੰਡ : ਲੰਘੇ ਵੀਰਵਾਰ 26 ਜੂਨ ਨੂੰ ਟਰੱਕਿੰਗ ਖੇਤਰ ਵੱਲੋਂ ਵਾਤਾਵਰਣ ਦੀ ਚੰਗੇਰੀ ਸਾਂਭ-ਸੰਭਾਲ …