ਬਰੈਂਪਟਨ : ਹੰਬਰਵੁੱਡ ਸੀਨੀਅਰ ਕਲੱਬ ਵਲੋਂ 31 ਜੁਲਾਈ ਨੂੰ ਕੈਨੇਡਾ ਦਾ 151ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਧਾਲੀਵਾਲ, ਚੇਅਰਮੈਨ ਬਚਿੱਤਰ ਸਿੰਘ ਰਾਏ, ਡਾ. ਰਣਜੀਤ ਸਿੰਘ ਭੁੱਲਰ, ਪ੍ਰੀਤਮ ਸਿੰਘ ਮਾਵੀ, ਹਰਪਾਲ ਸਿੰਘ ਮੁਲਤਾਨੀ, ਗੁਰਮੀਤ ਸਿੰਘ ਬਾਸੀ, ਸਰਵਨ ਸਿੰਘ ਹੇਅਰ, ਕਾਬਲ ਸਿੰਘ, ਸੰਪੂਰਨ ਸਿੰਘ ਸ਼ਾਹੀ, ਮਸਾ ਸਿਘ ਬਦੇਸ਼ਾ ਅਤੇ ਸਾਰੀ ਕਲੱਬ ਵਲੋਂ ਕੈਨੇਡਾ ਡੇਅ ਦੀਆਂ ਵਧਾਈਆਂ ਦਿੱਤੀਆਂ ਗਈਆਂ। ਸੂਬੇਦਾਰ ਗੁਲਜ਼ਾਰ ਸਿੰਘ ਨੇ ਵੀ ਕੈਨੇਡਾ ਡੇਅ ਦੀ ਵਧਾਈ ਦਿੱਤੀ। ਹੁਸ਼ਿਆਰ ਸਿੰਘ ਬਰਾੜ ਨੇ ਕੈਨੇਡਾ ਡੇਅ ਦੀ ਵਧਾਈ ਦਿੰਦੇ ਹੋਏ ਇੱਥੇ ਦੇ ਇਤਿਹਾਸ ਅਤੇ ਇਸਦੀ ਮਹਾਨਤਾ ਬਾਰੇ ਚਾਨਣਾ ਪਾਇਆ। ਫੋਟੋਗਰਾਫੀ ਡਾ. ਅਮਰ ਸਿੰਘ ਨੇ ਬੜੇ ਸੁਚੱਜੇ ਢੰਗ ਨਾਲ ਕੀਤੀ। ਪਾਰਟੀ ਦਾ ਪ੍ਰਬੰਧ ਪ੍ਰੀਤਮ ਸਿੰਘ ਮਾਵੀ ਨੇ ਕੀਤਾ।
Check Also
ਸੀਨੀਅਰਾਂ ਦੀ ਭਲਾਈ ਨਾਲ ਜੋੜ ਕੇ ਫਲਾਵਰ ਸਿਟੀ ਫਰੈਂਡਜ਼ ਕਲੱਬ ਨੇ ਮਨਾਇਆ ‘ਕੈਨੇਡਾ ਡੇਅ’
ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 6 ਜੁਲਾਈ ਨੂੰ ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਨੇ ਸਥਾਨਕ …