ਬਰੈਂਪਟਨ : ਆਹਲੂਵਾਲੀਆ ਐਸੋਸੀਏਸ਼ਨ ਆਫ਼ ਨਾਰਥ ਅਮਰੀਕਾ ਦੀ ਕਾਰਜਕਾਰਨੀ ਦੀ ਮੀਟਿੰਗ ਬੀਤੇ ਦਿਨੀਂ ਐਸੋਸੀਏਸ਼ਨ ਦੇ ਪ੍ਰਧਾਨ ਟੌਮੀ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਇਸ ਸਾਲ ਦੀ ਸਲਾਨਾ ਪਿਕਨਿਕ 29 ਅਗਸਤ ਨੂੰ ਚਿੰਗੂਆਕੂਜ਼ੀ ਪਾਰਕ ਵਿਖੇ ਸਵੇਰੇ 11.30 ਵਜੇ ਤੋਂ ਸ਼ਾਮ 5.00 ਵਜੇ ਤੱਕ ਮਨਾਈ ਜਾਏਗੀ। ਪਿਕਨਿਕ ਵਿਚ ਹਰੇਕ ਵਰਗ ਦੀ ਪਸੰਦ ਦੇ ਪਕਵਾਨ, ਖੇਡਾਂ ਅਤੇ ਮਨੋਰੰਜਨ ਦਾ ਧਿਆਨ ਰੱਖਿਆ ਜਾਏਗਾ। ਐਸੋਸੀਏਸ਼ਨ ਵੱਲੋਂ ਸਮੂਹ ਵਾਲੀਆ ਪਰਿਵਾਰਾਂ ਨੂੰ ਇਸ ਪਿਕਨਿਕ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੌਮੀ ਵਾਲੀਆ ਨੂੰ 647-242-8100, ਕਿੰਗ ਵਾਲੀਆ ਨੂੰ 417-804-4122 ਜਾਂ ਵਿਸ਼ ਵਾਲੀਆ ਨੂੰ 647-856-4280 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
‘ਆਇਰਨਮੈਨ’ ਹਰਜੀਤ ਸਿੰਘ ਨੂੰ ਬਰੈਂਪਟਨ ਸਿਟੀ ਤੇ ਸਿੱਖ ਸਪਿਰਿਚੂਅਲ ਸੈਂਟਰ ਰੈਕਸਡੇਲ ਵੱਲੋਂ ਕੀਤਾ ਗਿਆ ਸਨਮਾਨਿਤ
ਬਰੈਂਪਟਨ/ਡਾ. ਝੰਡ : 64 ਸਾਲ ਦੀ ਉਮਰ ਵਿੱਚ ਅਮਰੀਕਾ ਦੇ ਸੈਕਰਾਮੈਂਟੋ ਵਿਖੇ 27 ਅਕਤੂਬਰ 2024 …