ਟੋਰਾਂਟੋ/ਬਿਊਰੋ ਨਿਊਜ਼ : ਓਨਟਾਰੀਓ ਸਰਕਾਰ ਨੇ ਟੋਰਾਂਟੋ ਸਿਟੀ ਕਾਊਂਸਲਰ ਦੀ ਸੰਖਿਆ ਨੂੰ 47 ਤੋਂ ਘੱਟ ਕਰਕੇ 25 ਕਰਨ ‘ਤੇ ਆਪਣੀ ਸਹਿਮਤੀ ਦਿੱਤੀ ਹੈ। ਇਸ ਮਤੇ ‘ਤੇ ਅਮਲ ਅਕਤੂਬਰ ਵਿਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਕਰ ਦਿੱਤਾ ਜਾਵੇਗਾ। ਓਨਟਾਰੀਓ ਦੀ ਨਵੀਂ ਪ੍ਰੋਗਰੈਸਿਵ ਕੰਸਰਵੇਟਿਵ ਸਰਕਾਰ ਨੇ ਵੇਟਰ ਲੋਕਲ ਗਵਰਨਮੈਂਟ ਐਕਟ ਨੂੰ ਆਪਣੀ ਮਨਜੂਰੀ ਦੇ ਦਿੱਤੀ ਹੈ।
Check Also
ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ
ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …