ਬਰੈਂਪਟਨ : ਹੰਬਰਵੁੱਡ ਸੀਨੀਅਰਜ਼ ਕਲੱਬ ਵਲੋਂ ਕੀਤੀ ਗਈ ਪਾਰਟੀ ਵਿੱਚ ਕਲੱਬ ਦੇ ਮੈਂਬਰ ਸ਼ਾਮਲ ਹੋਏ ਅਤੇ ਇਸ ਮੌਕੇ ਕਲੱਬ ਦੇ ਮੈਂਬਰ ਰਣ ਸਿੰਘ ਸਿੱਧੂ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਗਈ ਅਤੇ ਸ਼ੁਭ ਇਛਾਵਾਂ ਦਿੱਤੀਆਂ ਗਈਆਂ। ਆਏ ਮੈਂਬਰਾਂ ਦਾ ਜੋਗਿੰਦਰ ਸਿੰਘ ਧਾਲੀਵਾਲ ਅਤੇ ਬਚਿੱਤਰ ਸਿੰਘ ਰਾਏ ਵਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਮੇਲ ਸਿੰਘ ਢਿੱਲੋਂ, ਵਕੀਲ ਪ੍ਰੀਤਮ ਸਿੰਘ ਭੁੱਲਰ, ਕਪਲ ਭਾਵਨਾ, ਮੱਖਣ ਸਿੰਘ ਆਦਿ ਸ਼ਾਮਲ ਸਨ।
Check Also
ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ
ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …