25.2 C
Toronto
Sunday, September 13, 2026
spot_img
Homeਪੰਜਾਬਅਧਿਆਪਕ ਦਿਵਸ ਮੌਕੇ 51 ਅਧਿਆਪਕਾਂ ਨੂੰ ਮਿਲਿਆ ਸਟੇਟ ਐਵਾਰਡ

ਅਧਿਆਪਕ ਦਿਵਸ ਮੌਕੇ 51 ਅਧਿਆਪਕਾਂ ਨੂੰ ਮਿਲਿਆ ਸਟੇਟ ਐਵਾਰਡ

ਅਧਿਆਪਕ ਦਿਵਸ ਮੌਕੇ 51 ਅਧਿਆਪਕਾਂ ਨੂੰ ਮਿਲਿਆ ਸਟੇਟ ਐਵਾਰਡਸਿੱਖਿਆ ਮੰਤਰੀ ਨੇ ਮੁਅੱਤਲ ਅਧਿਆਪਕਾਂ ਨੂੰ ਬਹਾਲ ਕਰਨ ਦਾ ਕੀਤਾ ਐਲਾਨ
ਜਲੰਧਰ/ਬਿਊਰੋ ਨਿਊਜ਼
ਅੱਜ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਸਮਾਗਮ ਜਲੰਧਰ ਵਿਚ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸਿੱਖਿਆ ਮੰਤਰੀ ਓਪੀ ਸੋਨੀ ਸਨ। ਇਸ ਮੌਕੇ 51 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਸਟੇਟ ਐਵਾਰਡੀਆਂ ਵਿੱਚ ਪਤੀ-ਪਤਨੀ ਅਧਿਆਪਕ ਵੀ ਸ਼ਾਮਲ ਸਨ। ਇਸ ਤੋਂ ਇਲਾਵਾ 53 ਅਧਿਆਪਕਾਂ ਨੂੰ ਵਿਸ਼ੇਸ ਸਨਮਾਨ ਨਾਲ ਵੀ ਨਿਵਾਜਿਆ ਗਿਆ। ਇਸ ਮੌਕੇ ਸਿੱਖਿਆ ਮੰਤਰੀ ਨੇ ਸਾਰੇ ਮੁਅੱਤਲ ਅਧਿਆਪਕਾਂ ਨੂੂੰ ਬਹਾਲ ਕਰਨ ਦਾ ਐਲਾਨ ਵੀ ਕੀਤਾ। ਓਪੀ ਸੋਨੀ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਸਿੱਖਿਆ ਵਿਭਾਗ ਦਾ ਹਾਲ ਬਹੁਤ ਮਾੜਾ ਸੀ।

RELATED ARTICLES
POPULAR POSTS