20.1 C
Toronto
Wednesday, July 29, 2026
spot_img
Homeਭਾਰਤਪ੍ਰਸ਼ਾਂਤ ਕਿਸ਼ੋਰ ਦੇ ਸਰਵੇ 'ਚ ਨਰਿੰਦਰ ਮੋਦੀ ਸਭ ਤੋਂ ਅਹਿਮ ਨੇਤਾ

ਪ੍ਰਸ਼ਾਂਤ ਕਿਸ਼ੋਰ ਦੇ ਸਰਵੇ ‘ਚ ਨਰਿੰਦਰ ਮੋਦੀ ਸਭ ਤੋਂ ਅਹਿਮ ਨੇਤਾ

ਰਾਹੁਲ ਗਾਂਧੀ ਅਤੇ ਕੇਜਰੀਵਾਲ ਪਿੱਛੜੇ
ਨਵੀਂ ਦਿੱਲੀ : ਪ੍ਰਸਿੱਧ ਰਾਜਨੀਤੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇ ਸਰਵੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਦੇ ਹਰਮਨ ਪਿਆਰੇ ਆਗੂ ਹਨ। ਸਰਵੇ ‘ਚ ਸ਼ਾਮਲ 48 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਮੋਦੀ ਹੀ ਦੇਸ਼ ਨੂੰ ਅੱਗੇ ਲਿਜਾ ਸਕਦੇ ਹਨ। ਇਹ ਸਰਵੇ ਇਸ ਲਈ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਹ ਪ੍ਰਸ਼ਾਂਤ ਕਿਸ਼ੋਰ ਦੀ ਦੇਖ ਰੇਖ ਵਿਚ ਤਿਆਰ ਕੀਤਾ ਹੈ। ਇਸ ਸਰਵੇ ਵਿਚ 57 ਲੱਖ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ। ਰਾਹੁਲ ਗਾਂਧੀ ਨੂੰ 11 ਫੀਸਦੀ ਲੋਕਾਂ ਨੇ ਹਮਾਇਤ ਦੇ ਕੇ ਦੂਜਾ ਸਥਾਨ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 9 ਫੀਸਦੀ ਲੋਕਾਂ ਨੇ ਹਮਾਇਤ ਦਿੱਤੀ ਹੈ।

RELATED ARTICLES
POPULAR POSTS