ਇਸਲਾਮਾਬਾਦ : ਪਨਾਮਾ ਦਸਤਾਵੇਜ਼ਾਂ ਵਿਚ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦਾ ਨਾਮ ਆਉਣ ਤੋਂ ਬਾਅਦ ਹੁਣ ਉਨ੍ਹਾਂ ਦਾ ਨਾਮ ਪਾਕਿ ਦੇ ਅਮੀਰ ਸਿਆਸਤਦਾਨਾਂ ਵਿਚ ਉਭਰ ਕੇ ਸਾਹਮਣੇ ਆਇਆ ਹੈ। ਉਨ੍ਹਾਂ ਦੀ ਨਿੱਜੀ ਸੰਪਤੀ ਦੋ ਅਰਬ ਆਂਕੀ ਗਈ ਹੈ ਜਿਸ ਵਿਚ ਇਕ ਅਰਬ ਤੋਂ ਵੱਧ ਦਾ ਵਾਧਾ ਪਿਛਲੇ ਚਾਰ ਸਾਲਾਂ ਦੌਰਾਨ ਹੋਇਆ ਹੈ। ਚੋਣ ਕਮਿਸ਼ਨ ਵੱਲੋਂ ਸ਼ਰੀਫ਼ ਦੀ ਪਿਛਲੇ ਸਾਲ ਦੀ ਸੰਪਤੀ ਦੇ ਅੰਕੜੇ ਜਾਰੀ ਕੀਤੇ ਗਏ।
Check Also
ਭਾਰਤ ਅਤੇ ਮਾਲਦੀਵ ਵਿਚਾਲੇ ਕਰੰਸੀ ਅਦਲਾ-ਬਦਲੀ ਸਮਝੌਤਾ
ਪੀਐਮ ਨਰਿੰਦਰ ਮੋਦੀ ਨੇ ਮਾਲਦੀਵ ਨੂੰ 40 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਨਵੀਂ ਦਿੱਲੀ/ਬਿਊਰੋ …