ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਵਲੋਂ ਭਾਰਤ ਦਾ ਅਜ਼ਾਦੀ ਦਿਵਸ ਸ਼ਨੀਵਾਰ 8 ਸਤੰਬਰ 2018 ਨੂੰ ਬਲੂ ਓਕ ਪਾਰਕ ਵਿਚ ਸ਼ਾਮੀਂ 4 ਵਜੇ ਤੋਂ ਮਨਾਇਆ ਜਾ ਰਿਹਾ ਹੈ। ਚਾਹ ਮਿਠਾਈ ਦਾ ਖੁੱਲ੍ਹਾ ਲੰਗਰ ਹੋਵੇਗਾ।
ਸਾਰੇ ਮੈਂਬਰਾਂ ਅਤੇ ਹੋਰ ਸਹਿਯੋਗੀ ਕਲੱਬਾਂ ਨੂੰ ਖੁੱਲ੍ਹਾ ਸੱਦਾ ਹੈ। ਆਮ ਕ੍ਰਿਪਾ ਕਰਕੇ ਟਾਈਮ ਸਿਰ ਪਹੁੰਚਣ ਦੀ ਕ੍ਰਿਪਾ ਕਰਨਾ। ਹੋਰ ਜਾਣਕਾਰੀ ਲਈ ਸੋਹਣ ਸਿੰਘ ਤੂਰ ਚੇਅਰਮੈਨ ਨੂੰ 905-216-1406 ਅਤੇ ਮਹਿੰਦਰ ਪਾਲ ਵਰਮਾ ਸੈਕਟਰੀ ਨੂੰ 905-874-4633 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ
ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …