ਮਾਲਟਨ : ਪਿੰਡ ਰਾਜਾ ਸਾਹਿਬ ਜੀ ਮਜਾਰੇ ਅਤੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਬੇਨਤੀ ਹੈ ਕਿ ਧੰਨ ਧੰਨ ਰਾਜਾ ਸਾਹਿਬ ਜੀ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ।
ਗੁਰਦੁਆਰਾ ਸਿੰਘ ਸਭਾ ਮਾਲਟਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ। ਸ੍ਰੀ ਅਖੰਡ ਪਾਠ ਸਾਹਿਬ 14 ਸਤੰਬਰ ਨੂੰ 10 ਵਜੇ ਆਰੰਭ ਕੀਤੇ ਜਾਣਗੇ ਅਤੇ ਭੋਗ 16 ਸਤੰਬਰ ਨੂੰ 10 ਤੋਂ 12 ਵਜੇ ਤੱਕ ਮੇਨ ਹਾਲ ਵਿਚ ਪਾਏ ਜਾਣਗੇ। ਆਪ ਸਭ ਇਲਾਕਾ ਨਿਵਾਸੀਆਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਹੋਰ ਜਾਣਕਾਰੀ ਲਈ ਹਰਦੇਵ ਸਿੰਘ ਸ਼ੇਰਗਿੱਲ 647-710-0735, ਕਸ਼ਮੀਰ ਸਿੰਘ ਘੁੰਮਣ 416-319-0401 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …